31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਾਬਾ ਨੰਦ ਲਾਲ ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ

ਨੰਗਲ ਬਿਹਾਲਾਂ, 30 ਅਗਸਤ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਉਮੰਗ ਨਾਲ ਹਿੱਸਾ ਲਿਆ । ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਲੋਂ ਆਪਣੀ ਕਲਾਤਮਿਕ ਤੇ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀਆਂ ਰੰਗ ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ।

ਅਜੀਤ ਡੈਸਕ 31-08-2026
ਨੰਗਲ ਬਿਹਾਲਾਂ, 30 ਅਗਸਤ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਉਮੰਗ ਨਾਲ ਹਿੱਸਾ ਲਿਆ । ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਲੋਂ ਆਪਣੀ ਕਲਾਤਮਿਕ ਤੇ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀਆਂ ਰੰਗ ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ। ਮੁਕਾਬਲਿਆਂ ਦੀ ਜਾਂਚ ਅਤੇ ਪਰਖਣ ਦਾ ਕੰਮ ਨੇਹਾ ਕੁਮਾਰੀ ਵਲੋਂ ਕੀਤਾ ਗਿਆ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਚ ਉਤਸ਼ਾਹ ਅਤੇ ਆਤਮਵਿਸ਼ਵਾਸ ਦਾ ਸੰਚਾਰ ਕਰਨ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪ੍ਰਿੰਸੀਪਲ ਪੂਜਾ ਪਟਿਆਲ ਜੇਤੂ ਵਿਦਿਆਰਥਣਾਂ ਨਾਲ। ਵਿਕਟੋਰੀਆ ਸਕੂਲ ਦੀਆਂ ਵਿਦਿਆਰਥਣਾਂ ਵਾਲੀਬਾਲ ਮੁਕਾਬਲੇ ’ਚ ਤੀਜੇ ਸਥਾ... ਅਗਲੀ ਖ਼ਬਰ ਨਸ਼ਾ ਭਜਾਓ, ਪੰਜਾਬ ਬਚਾਓ ਮੁਹਿੰਮ ਦੀ ਉੜਮੁੜ ਹਲਕੇ ਦੇ ਜਲਾਲ ਡੋਗਰਾ ਪਿੰਡ ਤੋਂ ਸ਼ੁਰੂਆਤ - ਸੰਜੀਵ ਮਿਨਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।