31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪ੍ਰਿੰਸੀਪਲ ਪੂਜਾ ਪਟਿਆਲ ਜੇਤੂ ਵਿਦਿਆਰਥਣਾਂ ਨਾਲ। ਵਿਕਟੋਰੀਆ ਸਕੂਲ ਦੀਆਂ ਵਿਦਿਆਰਥਣਾਂ ਵਾਲੀਬਾਲ ਮੁਕਾਬਲੇ ’ਚ ਤੀਜੇ ਸਥਾਨ ’ਤੇ ਰਹੀਆਂ

ਅੱਡਾ ਸਰਾਂ, 30 ਅਗਸਤ (ਹਰਜਿੰਦਰ ਸਿੰਘ ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੀ ਅੰਡਰ-17 ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਪੇਖੋਵਾਲ, ਹੁਸ਼ਿਆਰਪੁਰ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਾਲੀਬਾਲ ਪ੍ਰਤੀਯੋਗਤਾ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਨੇ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਦੀ ਸਮਰੱਥਾ ਅਤੇ ਟੀਮ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹਨ।

ਅਜੀਤ ਡੈਸਕ 31-08-2026
ਅੱਡਾ ਸਰਾਂ, 30 ਅਗਸਤ (ਹਰਜਿੰਦਰ ਸਿੰਘ ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੀ ਅੰਡਰ-17 ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਪੇਖੋਵਾਲ, ਹੁਸ਼ਿਆਰਪੁਰ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਾਲੀਬਾਲ ਪ੍ਰਤੀਯੋਗਤਾ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਨੇ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਦੀ ਸਮਰੱਥਾ ਅਤੇ ਟੀਮ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹਨ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਵੀ ਖਿਡਾਰਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ‘ਚ ਹੋਰ ਵਧੀਆ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਡੀ.ਪੀ. ਗਗਨ ਅਤੇ ਆਰਤੀ ਨੇ ਵੀ ਖਿਡਾਰਨਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਬਸੀ ਅਲੀ ਖਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।