05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰਦੁਆਰਾ ਰਾਮਪੁਰ ਖੇੜਾ ’ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

ਗੜ੍ਹਦੀਵਾਲਾ, 4 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸਥਿਤ ‘ਸੰਤ ਬਾਬਾ ਹਰਨਾਮ ਸਿੰਘ ਆਈ ਚੈਰੀਟੇਬਲ ਹਸਪਤਾਲ’ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 6 ਸਤੰਬਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਵਿਦੇਸ਼ ਤੋਂ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣਗੇ ਅਤੇ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹੋਣੇ ਹੋਏ ਉਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਆਧੁਨਿਕ ਤਕਨੀਕੀ ਫ਼ੇਕੋ ਮਸ਼ੀਨ ਨਾਲ ਲੈਂਜ਼ ਪਾਏ ਜਾਣਗੇ।

ਸੰਤ ਸੇਵਾ ਸਿੰਘ। 05-09-2026
ਗੜ੍ਹਦੀਵਾਲਾ, 4 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸਥਿਤ ‘ਸੰਤ ਬਾਬਾ ਹਰਨਾਮ ਸਿੰਘ ਆਈ ਚੈਰੀਟੇਬਲ ਹਸਪਤਾਲ’ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 6 ਸਤੰਬਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਵਿਦੇਸ਼ ਤੋਂ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣਗੇ ਅਤੇ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹੋਣੇ ਹੋਏ ਉਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਆਧੁਨਿਕ ਤਕਨੀਕੀ ਫ਼ੇਕੋ ਮਸ਼ੀਨ ਨਾਲ ਲੈਂਜ਼ ਪਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਲਾਕੇ ਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਦੀ ਰਿਹਾਇਸ਼ ਅਤੇ ਦੇਖ-ਰੇਖ ਦੇ ਪ੍ਰਬੰਧ ਬਹੁਤ ਹੀ ਸੁਚੱਜੇ ਤਰੀਕੇ ਨਾਲ਼ ਕੀਤੇ ਗਏ ਹਨ।
ਪਿਛਲੀ ਖ਼ਬਰ ਅੱਜ ਦੇ ਸਮੇਂ ’ਚ ਭਗਵਾਨ ਸ੍ਰੀ ਰਾਮ ਦੇ ਆਦਰਸ਼ ਸਮਾਜ ਲਈ ਹੋਰ ਵੀ ਪ੍ਰਸੰਗਿਕ-ਵਿਧਾਇਕ ਜਿੰਪਾ ਅਗਲੀ ਖ਼ਬਰ ਵੁੱਡਲੈਂਡ ਅਰਲ ਲਰਨਿੰਗ ਸੈਂਟਰ ਹੁਸ਼ਿਆਰਪੁਰ ਵਿਖੇ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਰਾਧਾ-ਕ੍ਰਿਸ਼ਨ ਦੇ ਪਹਿਰਾਵੇ ‘ਚ ਸੱਜੇ ਨੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।