ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਦਾ ਟਾਂਡਾ ’ਚ ਸਨਮਾਨ
ਟਾਂਡਾ ਉੜਮੁੜ, 6 ਸਤੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਸੰਜੀਵ ਤਲਵਾੜ ਦਾ ਟਾਂਡਾ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ। ਵਿਦੇਸ਼ ’ਚ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਯੂਥ ਅਕਾਲੀ ਸ਼ਹਿਰੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਹੁਸੈਨਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਲੱਖੀ ਪਲਾਜ਼ਾ ਟਾਂਡਾ ਵਿਖੇ ਅਕਾਲੀ ਆਗੂਆਂ ਵਲੋਂ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਐਸ.
ਸੰਜੀਵ ਤਲਵਾੜ ਦਾ ਸਨਮਾਨ ਕਰਨ ਸਮੇਂ ਅਮਨਦੀਪ ਹੁਸੈਨਪੁਰ, ਜਸ਼ਨ ਗੁਰਾਇਆ, ਕਰਨ ਧੁੱਗਾ, ਇਕਬਾਲ ਸਿੰਘ ਜੌਹਲ, ਸਰਬਜੀਤ ਸਿੰਘ ਮੋਮੀ ਤੇ ਹੋਰ। ਤਸਵੀਰ : ਦੀਪਕ ਬਹਿਲ
07-09-2026