08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਨੰਗਲ ਬਿਹਾਲਾਂ, 6 ਸਤੰਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਜ਼ਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਛੋਟੇ ਬੱਚਿਆਂ ਵਲੋਂ ਸ੍ਰੀ ਕਿਸ਼ਨ ਤੇ ਰਾਧਾ ਰਾਣੀ ਦੇ ਸਵਰੂਪ ਧਾਰ ਕੇ ਸਾਰਿਆਂ ਦਾ ਮਨ ਮੋਹ ਲਿਆ।

ਅਜੀਤ ਡੈਸਕ 07-09-2026
ਨੰਗਲ ਬਿਹਾਲਾਂ, 6 ਸਤੰਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਜ਼ਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਛੋਟੇ ਬੱਚਿਆਂ ਵਲੋਂ ਸ੍ਰੀ ਕਿਸ਼ਨ ਤੇ ਰਾਧਾ ਰਾਣੀ ਦੇ ਸਵਰੂਪ ਧਾਰ ਕੇ ਸਾਰਿਆਂ ਦਾ ਮਨ ਮੋਹ ਲਿਆ। ਪ੍ਰਧਾਨ ਠਾਕੁਰ ਸੁਰਜੀਤ ਸਿੰਘ ਤੇ ਪ੍ਰਿੰਸੀਪਲ ਰੀਟਾ ਕੁਮਾਰੀ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅਥਲੀਟ ਮੈਡਮ ਇੰਦਰਜੀਤ ਕੌਰ ਦਾ ਸਨਮਾਨ ਕਰਦੇ ਹੋਏ ਜੀ. ਐਨ. ਡੀ. ਯੂ. ਡਾਇਰੈਕਟਰ ਸਪੋਰਟਸ ਡਾ. ਕੰਵਰ ਸਿੰਘ ਜਿੰਮੀ ਢਿੱਲੋਂ,... ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਵਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।