ਕੇ. ਵੀ. ਕੇ. ਲੰਗੜੋਆ ਵਿਖੇ ‘ਰਾਸ਼ਟਰੀ ਪੋਸ਼ਣ ਮਹੀਨਾ’ ਮਨਾਇਆ
ਨਵਾਂਸ਼ਹਿਰ, 6 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ‘ਰਾਸ਼ਟਰੀ ਪੋਸ਼ਣ ਮਹੀਨਾ’ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ। ਸਮਾਗਮ ਵਿਚ ਇਲਾਕੇ ਦੇ 22 ਸਿਖਿਆਰਥੀਆਂ ਨੇ ਭਾਗ ਲਿਆ।
ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਸਿਖਿਆਰਥੀ।
07-09-2026