08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਜਪਾ ਨੇਤਾ ਸੁਸ਼ੀਲ ਪਿੰਕੀ ਵਲੋਂ ਪਿੰਡ ਪੱਤੀ ਬਲਾਮ ਵਿਖੇ ਵਰਕਰਾਂ ਨਾਲ ਮੀਟਿੰਗ

ਤਲਵਾੜਾ, 7 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਪੱਤੀ ਬਲਾਮ ਵਿਖੇ ਪਿਛਲੇ ਦਿਨੀਂ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਵਲੋਂ ਸੀਨੀਅਰ ਭਾਜਪਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਕੀ ਆਉਂਦੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 08-09-2026
ਤਲਵਾੜਾ, 7 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਪੱਤੀ ਬਲਾਮ ਵਿਖੇ ਪਿਛਲੇ ਦਿਨੀਂ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਵਲੋਂ ਸੀਨੀਅਰ ਭਾਜਪਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਕੀ ਆਉਂਦੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਟਕਸਾਲੀ ਭਾਜਪਾ ਆਗੂ ਮਾਸਟਰ ਬਿਧੀ ਚੰਦ, ਰਾਮ ਲਾਲ ਤੇ ਬੱਗਾ ਸਿੰਘ ਸਮੇਤ ਸਮੂਹ ਭਾਜਪਾ ਆਗੂ ਹਾਜ਼ਰ ਸਨ। ਆਖ਼ਿਰ ਵਿਚ ਸਾਰਿਆਂ ਨੇ ਭਾਜਪਾ ਨੂੰ ਦਸੂਹਾ ਹਲਕੇ ’ਚ ਮਜ਼ਬੂਤ ਕਰਨ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਕਮੁੱਠ ਹੋ ਕੇ ਕੰਮ ਕਰਨ ਦੀ ਸਹੁੰ ਖਾਂਦੀ।
ਪਿਛਲੀ ਖ਼ਬਰ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਅਜੋਕੇ ਡਿਜੀਟਲ ਯੁੱਗ ’ਚ ਸਫਲ ਜੀਵਨ ਜਿਊਣ ਲਈ ਕੰਪਿਊਟਰ ਦੇ ਨਾਲ-ਨਾਲ ਏ. ਆਈ. ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ-ਸਹੋਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।