11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਧਾਇਕ ਘੁੰਮਣ ਨੇ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ-4) ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ

ਦਸੂਹਾ, 10 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ 4 ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਮੈਦਾਨਾਂ ’ਚ ਖਿਡਾਰੀਆਂ ਦਾ ਉਤਸ਼ਾਹ ਦੇਖ ਕੇ ਮਨ ਨੂੰ ਬਹੁਤ ਖੁਸ਼ੀ ਹੋਈ।

ਅਜੀਤ ਡੈਸਕ 11-09-2026
ਦਸੂਹਾ, 10 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ 4 ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਮੈਦਾਨਾਂ ’ਚ ਖਿਡਾਰੀਆਂ ਦਾ ਉਤਸ਼ਾਹ ਦੇਖ ਕੇ ਮਨ ਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਇਨ੍ਹਾਂ ਖੇਡਾਂ ਵਿਚ ਭਾਗ ਲੈ ਰਹੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਹ ਖੇਡ ਆਰਮੀ ਗਰਾਊਂਡ ਵਿਚ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਖੇਡਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਵਿਧਾਨ ਸਭਾ ਹਲਕਾ ਦਸੂਹਾ ਦੇ ਵੱਖ-ਵੱਖ ਪਿੰਡਾਂ ਵਿਚ ਖੇਡ ਪਾਰਕਾਂ ਵੀ ਸਥਾਪਤ ਕੀਤੀਆਂ ਗਈਆਂ ਹਨ। ਇਸ ਮੌਕੇ ਕੇ. ਪੀ. ਸੰਧੂ, ਗਗਨਦੀਪ ਸਿੰਘ ਚੀਮਾ, ਦਵਿੰਦਰ ਸਿੰਘ ਪੰਨੂ, ਧਰਮਪਾਲ ਸਿੰਘ, ਭੁਪਿੰਦਰ ਸਿੰਘ ਸਿੱਧੂ, ਬਲਵੀਰ ਸਿੰਘ, ਰਾਜਵਿੰਦਰ ਕੌਰ, ਜਸਪ੍ਰੀਤ ਸਿੰਘ, ਸੁਰਿੰਦਰ ਕੌਰ, ਬਲਦੀਪ ਸਿੰਘ, ਦਿਆਲ ਸਿੰਘ, ਜਸਪਿੰਦਰ ਸਿੰਘ, ਰਾਮ ਕਿਸ਼ੋਰ, ਦਲਜੀਤ ਸਿੰਘ, ਦਵਿੰਦਰ ਸਿੰਘ ਪੰਨੂ, ਧਰਮਪਾਲ ਸਿੰਘ, ਭੁਪਿੰਦਰ ਸਿੰਘ ਸਿੱਧੂ, ਬਲਵੀਰ ਸਿੰਘ, ਰਾਜਵਿੰਦਰ ਕੌਰ, ਜਸਪ੍ਰੀਤ ਸਿੰਘ, ਸੁਰਿੰਦਰ ਕੌਰ, ਬਲਦੀਪ ਸਿੰਘ, ਦਿਆਲ ਸਿੰਘ, ਜਸਪਿੰਦਰ ਸਿੰਘ, ਰਾਮ ਕਿਸ਼ੋਰ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਰੋੜ ਮਜਾਰਾ ਦਾ ਛਿੰਝ ਮੇਲਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।