ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਅਧਿਆਪਕ ਦਿਵਸ ਨਾਲ ਮਨਾਇਆ
ਅੱਡਾ ਸਰਾਂ, 10 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਅਧਿਆਪਕ ਦਿਵਸ ਮਨਾਉਂਦੇ ਹੋਏ ਵਿਕਟੋਰੀਆ ਸਕੂਲ ਦੇ ਸਟਾਫ਼ ਮੈਂਬਰ ਤੇ ਪ੍ਰਬੰਧਕ।
11-09-2026