11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭੰਮੀਆਂ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ 13 ਨੂੰ

ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਭੰਮੀਆਂ ਵਿਖੇ ਸਮੂਹ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ 13 ਸਤੰਬਰ ਨੂੰ ਪਿੰਡ ਦੀ ਵਾਲੀਬਾਲ ਗਰਾਊਂਡ ਵਿਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਮੌਕੇ ਕੈਂਸਰ ਨਾਲ ਸੰਬੰਧਿਤ ਵੱਖ-ਵੱਖ ਟੈੱਸਟ ਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ।

ਅਜੀਤ ਡੈਸਕ 11-09-2026
ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਭੰਮੀਆਂ ਵਿਖੇ ਸਮੂਹ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ 13 ਸਤੰਬਰ ਨੂੰ ਪਿੰਡ ਦੀ ਵਾਲੀਬਾਲ ਗਰਾਊਂਡ ਵਿਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਮੌਕੇ ਕੈਂਸਰ ਨਾਲ ਸੰਬੰਧਿਤ ਵੱਖ-ਵੱਖ ਟੈੱਸਟ ਤੇ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ। ਕੈਂਪ ਵਿਚ ਅੱਖਾਂ ਦੀ ਜਾਂਚ ਉਪਰੰਤ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਪ੍ਰਿੰਸੀਪਲ ਸਤਪਾਲ ਭੰਮੀਆਂ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ 70 ਵੇਂ ਜ਼ੋਨਲ ਖੇਡ ਮੁਕਾਬਲਿਆਂ ’ਚ ਐੱਸ.ਬੀ.ਐੱਸ. ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।