ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਜਰਨੈਲ ਸਿੰਘ ਨੂਰਪੁਰ ਜੱਟਾਂ ਦਾ ਦਿਹਾਂਤ, ਸਸਕਾਰ ਅੱਜ
ਗੜ੍ਹਸ਼ੰਕਰ, 10 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਖੇਤੀਬਾੜੀ ਵਿਕਾਸ ਬੈਂਕ ਗੜ੍ਹਸ਼ੰਕਰ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਨੂਰਪੁਰ ਜੱਟਾਂ ਦਾ ਅਚਾਨਕ ਦੇਹਾਂਤ ਹੋ ਗਿਆ। ਅਚਾਨਕ ਸਿਹਤ ਵਿਗੜਨ ਤੇ ਉਨ੍ਹਾਂ ਨੂੰ ਨਵਾਂਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ।
ਜਰਨੈਲ ਸਿੰਘ ਨੂਰਪੁਰ ਜੱਟਾਂ
11-09-2026