ਮਾਤਾ ਸਮਿਤਰਾ ਦੇਵੀ ਨਮਿਤ ਪਾਠ ਦੇ ਭੋਗ 20 ਨੂੰ
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਸ੍ਰੀ ਹਰਵਿੰਦਰ ਸਿੰਘ ਦੀ ਪੂਜਨੀਕ ਮਾਤਾ ਸਮਿਤਰਾ ਦੇਵੀ ਦਾ ਸੰਖੇਪ ਜਿਹੀ ਬੀਮਾਰੀ ਤੋਂ ਬਾਅਦ ਮਿਤੀ 12 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਪਾਠ ਦੇ ਭੋਗ ਤੇ ਅੰਤਿਮ ਅਰਦਾਸ 20 ਸਤੰਬਰ ਦਿਨ ਐਤਵਾਰ ਨੂੰ ਪਿੰਡ ਡਾਲੋਵਾਲ ਵਿਖੇ ਸਵੇਰੇ 11 ਵਜੇ ਹੋਵੇਗੀ।
ਮਾਤਾ ਸਮਿਤਰਾ ਦੀ ਫਾਈਲ ਫ਼ੋਟੋ।
17-09-2026