ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਅੱਜ
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਮੁਕੇਰੀਆਂ ਵਿਖੇ 10. 30 ਤੋਂ 1 ਵਜੇ ਤੱਕ 22 ਸਤੰਬਰ ਨੂੰ ਰੱਖੀ ਗਈ ਹੈ।
ਅਜੀਤ ਡੈਸਕ
22-09-2026