22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਕੇਰੀਆਂ ਵਿਖੇ 24 ਤੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ

ਨੌਸ਼ਹਿਰਾ ਪੱਤਣ, 21 ਸਤੰਬਰ (ਗੁਰਜੀਤ ਸਿੰਘ ਭੰਮਰਾ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਤੇ ਸਮੂਹ ਇਲਾਕਾ ਵਾਸੀਆਂ ਤੇ ਸਾਧ ਸੰਗਤ ਵਲੋਂ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਕੇਰੀਆਂ ਦੇ ਪਿੰਡ ਭੱਟੀਆਂ ਵਿਖੇ 24, 25 ਤੇ 26 ਸਤੰਬਰ ਨੂੰ ਸ਼ਾਮ 7 ਵਜੇ ਤੋਂ ਲੈ ਕੇ 10 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਬਾਬਾ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ, ਗੁਰਮਤਿ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਿੰਡ ਭੱਟੀਆਂ ਰਾਜਪੂਤ ਵਿਖੇ ਜਿਸ ਸਥਾਨ ’ਤੇ ਮਿਤੀ 24, 25 ਤੇ 26 ਸਤੰਬਰ ਨੂੰ ਚੇਤਨਾ ਸਮਾਗਮ ਵਿਚ ਪੂਰੇ ਪੰਜਾਬ ਤੇ ਜੰਮੂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ।

ਅਜੀਤ ਡੈਸਕ 22-09-2026
ਨੌਸ਼ਹਿਰਾ ਪੱਤਣ, 21 ਸਤੰਬਰ (ਗੁਰਜੀਤ ਸਿੰਘ ਭੰਮਰਾ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਤੇ ਸਮੂਹ ਇਲਾਕਾ ਵਾਸੀਆਂ ਤੇ ਸਾਧ ਸੰਗਤ ਵਲੋਂ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਕੇਰੀਆਂ ਦੇ ਪਿੰਡ ਭੱਟੀਆਂ ਵਿਖੇ 24, 25 ਤੇ 26 ਸਤੰਬਰ ਨੂੰ ਸ਼ਾਮ 7 ਵਜੇ ਤੋਂ ਲੈ ਕੇ 10 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਬਾਬਾ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ, ਗੁਰਮਤਿ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਿੰਡ ਭੱਟੀਆਂ ਰਾਜਪੂਤ ਵਿਖੇ ਜਿਸ ਸਥਾਨ ’ਤੇ ਮਿਤੀ 24, 25 ਤੇ 26 ਸਤੰਬਰ ਨੂੰ ਚੇਤਨਾ ਸਮਾਗਮ ਵਿਚ ਪੂਰੇ ਪੰਜਾਬ ਤੇ ਜੰਮੂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 26 ਸਤੰਬਰ ਸ਼ਾਮ 5 ਵਜੇ ਅੰਮ੍ਰਿਤ ਸੰਚਾਰ ਸੰਤ ਬਾਬਾ ਹਰੀ ਸਿੰਘ ਜੀ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਮਾਨਵੀ ਸੈਣੀ ਨੇ ਜ਼ਿਲ੍ਹਾ ਅਥਲੈਟਿਕਸ ‘ਚ ਜਿੱਤੇ ਸੋਨ ਤੇ ਚਾਂਦੀ ਦੇ ਤਗਮੇ, ਸੂਬਾ ਪੱਧਰੀ ਮੁਕਾਬਲੇ ਲਈ ਹੋਈ ਚੋਣ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ- ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ-ਡਾ. ਹਰਸਿਮਰਤ ਸਿੰਘ ਸਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।