23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਬੁੱਢਾ ਜੀ ਗ੍ਰੰਥੀ ਸਭਾ ਨੇ ਗੁਰਮਤਿ ਸਮਾਗਮ ਕਰਵਾਇਆ

ਦਸੂਹਾ, 22 ਸਤੰਬਰ (ਭੁੱਲਰ)-ਬਾਬਾ ਬੁੱਢਾ ਜੀ ਗ੍ਰੰਥੀ ਸਭਾ ਰਜਿਸਟਰਡ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਸਾਲਾਨਾ ਨਿਸ਼ਕਾਮ ਕਥਾ ਕੀਰਤਨ ਸਮਾਗਮ ਕਰਵਾਇਆ। ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਹਾਜੀਪੁਰ, ਕਥਾਵਾਚਕ ਭਾਈ ਕੁਲਵਿੰਦਰ ਸਿੰਘ ਨੌਸ਼ਹਿਰਾ ਪੱਤਣ, ਭਾਈ ਜਸ਼ਨਪ੍ਰੀਤ ਸਿੰਘ ਪਪੀਨਾ ਆਦਿ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।

ਅਜੀਤ ਡੈਸਕ 23-09-2026
ਦਸੂਹਾ, 22 ਸਤੰਬਰ (ਭੁੱਲਰ)-ਬਾਬਾ ਬੁੱਢਾ ਜੀ ਗ੍ਰੰਥੀ ਸਭਾ ਰਜਿਸਟਰਡ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਸਾਲਾਨਾ ਨਿਸ਼ਕਾਮ ਕਥਾ ਕੀਰਤਨ ਸਮਾਗਮ ਕਰਵਾਇਆ। ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਹਾਜੀਪੁਰ, ਕਥਾਵਾਚਕ ਭਾਈ ਕੁਲਵਿੰਦਰ ਸਿੰਘ ਨੌਸ਼ਹਿਰਾ ਪੱਤਣ, ਭਾਈ ਜਸ਼ਨਪ੍ਰੀਤ ਸਿੰਘ ਪਪੀਨਾ ਆਦਿ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਸਤਨਾਮ ਸਿੰਘ ਧਨੋਆ ਤੇ ਕੁਲਵਿੰਦਰ ਸਿੰਘ ਆਦਿ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ, ਜਗੀਰ ਸਿੰਘ, ਲਖਬੀਰ ਸਿੰਘ, ਕਸ਼ਮੀਰ ਸਿੰਘ, ਹਰਵਿੰਦਰ ਸਿੰਘ, ਜੋਗਾ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਅਮਰ ਸਿੰਘ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਕਲੋਤਾ, ਦਲਬੀਰ ਸਿੰਘ, ਦਿਲਾਵਰ ਸਿੰਘ, ਸੇਵਾ ਸਿੰਘ, ਅਮਰਜੀਤ ਸਿੰਘ, ਜਰਮਨਜੀਤ ਸਿੰਘ, ਮਨਜੀਤ ਸਿੰਘ, ਮੁਮਤਾਜ਼ ਕੌਰ, ਰਣਜੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੀ. ਪੀ. ਆਈ. (ਐਮ) ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਐਡ: ਐਸ. ਪੀ. ਰਾਣਾ ਤੇ ਐਡ: ਗੌਰਵ ਗਰਗ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।