30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕੀਰਤਨ ਮੁਕਾਬਲੇ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਕਰਵਾਏ ਕੀਰਤਨ ਮੁਕਾਬਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰ: ਪਰਮਜੀਤ ਕੌਰ ਦੀ ਅਗਵਾਈ ‘ਚ ਸੰਗੀਤ ਅਧਿਆਪਕਾ ਦਿਲਜੀਤ ਕੌਰ ਦੀ ਮਿਹਨਤ ਤੇ ਵਿਦਿਆਰਥੀਆਂ ਲਗਨ ਸਦਕਾ ਜਸਕੀਰਤ ਕੌਰ ਤੇ ਉਸ ਦੇ ਜਥੇ ਨੇ ਪਹਿਲਾ ਸਥਾਨ ਹਾਸਿਲ ਕਰਦਿਆਂ 21000 ਰੁਪਏ ਦੀ ਨਕਦ ਰਾਸ਼ੀ ਦਾ ਇਨਾਮ ਹਾਸਲ ਕਰਕੇ ਸਕੂਲ, ਆਪਣੇ ਮਾਪਿਆਂ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਨਾਂਅ ਰੌਸ਼ਨ ਕੀਤਾ।

ਕੀਰਤਨ ਮੁਕਾਬਲੇ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨਾਲ ਪ੍ਰਿੰ: ਪਰਮਜੀਤ ਕੌਰ ਤੇ ਮੈਡਮ ਦਿਲਜੀਤ ਕੌਰ। 29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਕਰਵਾਏ ਕੀਰਤਨ ਮੁਕਾਬਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰ: ਪਰਮਜੀਤ ਕੌਰ ਦੀ ਅਗਵਾਈ ‘ਚ ਸੰਗੀਤ ਅਧਿਆਪਕਾ ਦਿਲਜੀਤ ਕੌਰ ਦੀ ਮਿਹਨਤ ਤੇ ਵਿਦਿਆਰਥੀਆਂ ਲਗਨ ਸਦਕਾ ਜਸਕੀਰਤ ਕੌਰ ਤੇ ਉਸ ਦੇ ਜਥੇ ਨੇ ਪਹਿਲਾ ਸਥਾਨ ਹਾਸਿਲ ਕਰਦਿਆਂ 21000 ਰੁਪਏ ਦੀ ਨਕਦ ਰਾਸ਼ੀ ਦਾ ਇਨਾਮ ਹਾਸਲ ਕਰਕੇ ਸਕੂਲ, ਆਪਣੇ ਮਾਪਿਆਂ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਕਮੇਟੀ ਮੈਂਬਰਾਂ ਅਭੈ ਸਿੰਘ, ਅਵਤਾਰ ਸਿੰਘ ਕਪੂਰ ਤੇ ਡਾ. ਕਰਨ ਸਿੰਘ ਚਾਵਲਾ ਨੇ ਪ੍ਰਿੰ: ਪਰਮਜੀਤ ਕੌਰ, ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਦੀ ਹੁਸ਼ਿਆਰਪੁਰ ’ਚ ਮੀਟਿੰਗ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਬਾਣੀ ਮਾਰਗ ਨਗਰ ਕੀਰਤਨ 11 ਨਵੰਬਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।