30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਅੱਡਾ ਸਰਾਂ, 29 ਸਤੰਬਰ (ਮਸੀਤੀ)-ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਢੱਟ ਮੋੜ ਨੇੜੇ ਮੋਟਰਸਾਈਕਲ ਦੀ ਲਪੇਟ ‘ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਫਿਲਹਾਲ ਕੋਈ ਪਹਿਚਾਣ ਨਹੀਂ ਹੋ ਸਕੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਰਾਤ ਵਾਪਰੇ ਹਾਦਸੇ ਉਪਰੰਤ ਇਸ ਵਿਅਕਤੀ ਨੂੰ ਕਰਤਾਰ ਹਸਪਤਾਲ ਤੱਗੜਾ ‘ਚ ਭਰਤੀ ਕਰਵਾਇਆ ਗਿਆ ਸੀ, ਪਰ ਇਸ ਦੀ ਮੌਤ ਹੋ ਗਈ।

ਅਜੀਤ ਡੈਸਕ 30-09-2026
ਅੱਡਾ ਸਰਾਂ, 29 ਸਤੰਬਰ (ਮਸੀਤੀ)-ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਢੱਟ ਮੋੜ ਨੇੜੇ ਮੋਟਰਸਾਈਕਲ ਦੀ ਲਪੇਟ ‘ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਫਿਲਹਾਲ ਕੋਈ ਪਹਿਚਾਣ ਨਹੀਂ ਹੋ ਸਕੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਰਾਤ ਵਾਪਰੇ ਹਾਦਸੇ ਉਪਰੰਤ ਇਸ ਵਿਅਕਤੀ ਨੂੰ ਕਰਤਾਰ ਹਸਪਤਾਲ ਤੱਗੜਾ ‘ਚ ਭਰਤੀ ਕਰਵਾਇਆ ਗਿਆ ਸੀ, ਪਰ ਇਸ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਅਰਜਨ ਅਤੇ ਰਵੀ ਹਾਲ ਵਾਸੀ ਰਾਮਪੁਰ ਵੀ ਜ਼ਖ਼ਮੀ ਹੋਏ। ਪੁਲਿਸ ਚੌਕੀ ਇੰਚਾਰਜ ਥਾਣੇਦਾਰ ਸੁਰਿੰਦਰਪਾਲ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ।
ਪਿਛਲੀ ਖ਼ਬਰ ਮਜੀਠੀਆ ਵਲੋਂ ਸੰਦੀਪ ਸਿੰਘ ਸੀਕਰੀ ਨੂੰ ਤੀਜੀ ਵਾਰ ਸੈਨੇਟ ਚੋਣ ਜਿੱਤਣ ’ਤੇ ਵਧਾਈ ਅਗਲੀ ਖ਼ਬਰ ਪੰਜਾਬ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ ਕੱਲ੍ਹ ਤੋਂ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਸੱਤਪਾਲ ਸਿੰਘ ਸਿਵੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।