01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਯਾਦ ’ਚ ਧਾਰਮਿਕ ਸਮਾਗਮ ਅੱਜ

ਕੋਟਫ਼ਤੂਹੀ, 30 ਸਤੰਬਰ (ਅਟਵਾਲ)-ਪਿੰਡ ਸਰਹਾਲਾ ਕਲਾਂ ਦੇ ਅਸਥਾਨ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ 1 ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੇਵਾਦਾਰ ਕਮਲਜੀਤ ਸਿੰਘ, ਭਾਈ ਮਨਜੀਤ ਸਿੰਘ ਸਰਹਾਲਾ ਕਲਾਂ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਜਾਣਗੇ।

ਅਜੀਤ ਡੈਸਕ 01-10-2026
ਕੋਟਫ਼ਤੂਹੀ, 30 ਸਤੰਬਰ (ਅਟਵਾਲ)-ਪਿੰਡ ਸਰਹਾਲਾ ਕਲਾਂ ਦੇ ਅਸਥਾਨ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ 1 ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੇਵਾਦਾਰ ਕਮਲਜੀਤ ਸਿੰਘ, ਭਾਈ ਮਨਜੀਤ ਸਿੰਘ ਸਰਹਾਲਾ ਕਲਾਂ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਵਿਚ ਸੰਤ ਬਾਬਾ ਮਲਕੀਤ ਸਿੰਘ ਖ਼ਾਨਪੁਰ ਥਿਆੜਾ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।
ਪਿਛਲੀ ਖ਼ਬਰ ਅਧਿਆਪਕਾਂ ਵਲੋਂ ਤਰੱਕੀਆਂ ਦੌਰਾਨ ਦੂਰ-ਦੁਰੇਡੇ ਸਟੇਸ਼ਨ ਦੇਣ ਦੇ ਮੁੱਦੇ ‘ਤੇ ਡੀ.ਈ.ਓ. ਨਾਲ ਮੁਲਾਕਾਤ ਅਗਲੀ ਖ਼ਬਰ ਨੌਜਵਾਨ ਸੋਲਰ ਪੈਨਲ ਟੈਕਨੀਸ਼ੀਅਨ ਇੰਸਟਾਲੇਸ਼ਨ ਦੇ ਕੋਰਸ ਦਾ ਲਾਭ ਉਠਾਉਣ- ਏ.ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।