ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨ ਸੰਜੀਦਗੀ ਨਾਲ ਕਰ ਰਹੇ ਨੇ ਕੰਮ-ਦਮਨਦੀਪ ਨਰਵਾਲ
ਅੱਡਾ ਸਰਾਂ, 6 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨੈਣਵਾਲ ਵੈਦ ਵਿਖੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਕੀਤਾ।
ਅਜੀਤ ਡੈਸਕ
07-10-2026