07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਝਿੰਗੜ ਕਲਾਂ ਸਕੂਲ ਵਿਖੇ ਚੋਰੀ

ਦਸੂਹਾ, 6 ਅਕਤੂਬਰ (ਭੁੱਲਰ)-ਸਰਕਾਰੀ ਐਲੀਮੈਂਟਰੀ ਸਕੂਲ ਝਿੰਗੜ ਕਲਾਂ ਵਿਖੇ ਚੋਰਾਂ ਵਲੋਂ ਸਕੂਲ ਦੇ ਤਾਲੇ ਤੋੜ ਕੇ ਚੋਰੀ ਕਰ ਲਈ ਗਈ ਹੈ। ਇਸ ਸੰਬੰਧੀ ਸਕੂਲ ਦੀ ਇੰਚਾਰਜ ਨਿਰਮਲਾ ਦੇਵੀ ਨੇ ਦਸੂਹਾ ਪੁਲਿਸ ਨੂੰ ਦੱਸਿਆ ਕਿ ਅਣਪਛਾਤੇ ਚੋਰਾਂ ਨੇ 2.

ਅਜੀਤ ਡੈਸਕ 07-10-2026
ਦਸੂਹਾ, 6 ਅਕਤੂਬਰ (ਭੁੱਲਰ)-ਸਰਕਾਰੀ ਐਲੀਮੈਂਟਰੀ ਸਕੂਲ ਝਿੰਗੜ ਕਲਾਂ ਵਿਖੇ ਚੋਰਾਂ ਵਲੋਂ ਸਕੂਲ ਦੇ ਤਾਲੇ ਤੋੜ ਕੇ ਚੋਰੀ ਕਰ ਲਈ ਗਈ ਹੈ। ਇਸ ਸੰਬੰਧੀ ਸਕੂਲ ਦੀ ਇੰਚਾਰਜ ਨਿਰਮਲਾ ਦੇਵੀ ਨੇ ਦਸੂਹਾ ਪੁਲਿਸ ਨੂੰ ਦੱਸਿਆ ਕਿ ਅਣਪਛਾਤੇ ਚੋਰਾਂ ਨੇ 2. 25 ਕਿੱਲੋ ਕਣਕ, 3.50 ਕਿੱਲੋ ਚੌਲ, ਇਕ ਗੈੱਸ ਸਿਲੰਡਰ ਤੇ ਲਗਪਗ 10 ਹਜ਼ਾਰ ਰੁਪਏ ਦਾ ਕਰਿਆਨੇ ਦਾ ਸਾਮਾਨ ਤੇ ਹੋਰ ਸਾਮਾਨ ਚੋਰੀ ਕਰ ਲਿਆ ਹੈ। ਉਨ੍ਹਾਂ ਚੋਰਾਂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਦੀ ਟੈਨਿਸ ਟੀਮ ਵਲੋਂ ਖੇਡਾਂ ਵਤਨ ਪੰਜਾਬ ਦੀਆਂ 10 ਤਗਮਿਆਂ ’ਤੇ ਕਬਜ਼ਾ ਅਗਲੀ ਖ਼ਬਰ ਸੀ. ਪੀ. ਆਈ. ਐੱਮ. ਤਹਿਸੀਲ ਗੜ੍ਹਸ਼ੰਕਰ ਵਲੋਂ ਮਜ਼ਦੂਰਾਂ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਦੀ ਰਿਹਾਇਸ਼ ਅੱਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।