ਹਰਿ ਕੀ ਪੌੜੀ (ਹਰਿਦੁਆਰ) ਲਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ’ ਬੱਸ ਰਵਾਨਾ
ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ’ ਯੋਜਨਾ ਤਹਿਤ ਹੁਸ਼ਿਆਰਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿ ਕੀ ਪੌੜੀ (ਹਰਿਦੁਆਰ) ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਯਾਤਰਾ ਬੱਸ ਨੂੰ ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਅਜੀਤ ਡੈਸਕ
09-10-2026