11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਹੰਤ ਸੁਖਦੇਵ ਪਾਲ ਸ਼ਰਮਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਹਾਜੀਪੁਰ, 9 ਅਕਤੂਬਰ (ਜੋਗਿੰਦਰ ਸਿੰਘ)-ਭਾਜਪਾ ਆਗੂ ਤੇ ਉਘੇ ਸਮਾਜ ਸੇਵਕ ਮਹੰਤ ਕੇਸ਼ਵ ਸ਼ਰਮਾ ਦੇ ਪਿਤਾ ਸਾਬਕਾ ਸਰਪੰਚ ਮਹੰਤ ਸੁਖਦੇਵ ਪਾਲ ਸ਼ਰਮਾ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਸ਼ਰਧਾਂਜ਼ਲੀ ਸਮਾਗਮ ਤੇ ਰਸਮ ਪਗੜੀ 10 ਅਕਤੂਬਰ ਨੂੰ ਲਕਸ਼ਮੀ ਨਰਾਇਣ ਮੰਦਰ ਹਾਜੀਪੁਰ ਵਿਖੇ ਹੋਵੇਗੀ।

ਅਜੀਤ ਡੈਸਕ 10-10-2026

ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ ‘ਚ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਅਗਲੀ ਖ਼ਬਰ ਨਾਲਿਆਂ ’ਚ ਕਚਰਾ ਸੁੱਟਣ ਵਾਲਿਆਂ ਨੂੰ ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ ਵਲੋਂ ਜੁਰਮਾਨੇ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।