ਦਸੂਹਾ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਨੇ ਪੁਤਲਾ ਫੂਕਿਆ
ਦਸੂਹਾ, 10 ਅਕਤੂਬਰ (ਭੁੱਲਰ)-ਦਸੂਹਾ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਮਿੱਠੀ ਗਿੱਲ, ਰਾਜ ਗੁਰਸ਼ਰਨ ਸਿੰਘ ਬਲੱਗਣ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ, ਜਗਦੀਸ਼ ਸਿੰਘ ਸੋਈ ਤੇ ਮੰਗਜੀਤ ਸਿੰਘ ਗੰਬੋਵਾਲ ਦੀ ਅਗਵਾਈ ਹੇਠ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਕਤ ਆਗੂਆਂ ਨੇ ਚੋਣ ਕਮਿਸ਼ਨ ਦੇ ਅਸਤੀਫੇ ਦੀ ਮੰਗ ਕੀਤੀ।
ਅਜੀਤ ਡੈਸਕ
11-10-2026