ਜਨਰਲ ਸਕੱਤਰ ਸ਼ਾਹੀ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ
ਤਲਵਾੜਾ, 10 ਅਕਤੂਬਰ (ਮਹਿਤਾ)-ਜਨਰਲ ਸਕੱਤਰ ਪੰਜਾਬ ਆਲ ਇੰਡੀਆ ਸੋਨੀਆ ਗਾਂਧੀ ਐਸੋਸੀਏਸ਼ਨ ਤਰਲੋਕ ਸਿੰਘ ਸ਼ਾਹੀ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਹਿਲਾ ਪ੍ਰਧਾਨ ਪਰਗਟ ਸਿੰਘ ਨੂੰ ਮੁਬਾਰਕਾਂ ਭੇਟ ਕੀਤੀਆਂ ਸ਼ਾਹੀ ਨੇ ਪ੍ਰਧਾਨ ਪਰਗਟ ਸਿੰਘ ਨਾਲ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਜਨਰਲ ਸਕੱਤਰ ਤਰਲੋਕ ਸਿੰਘ ਸ਼ਾਹੀ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਬੁੱਕੇ ਭੇਟ ਕਰਦੇ ਹੋਏ ਨਾਲ ਸਿਮਰਨਜੀਤ ਸਿੰਘ ਸ਼ਾਹੀ ਯੂਥ ਵਾਈਸ ਪ੍ਰਧਾਨ ਹਲਕਾ ਦਸੂਹਾ ਕਾਂਗਰਸ। ਅਜੀਤ ਤਸਵੀਰ
11-10-2026