12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਾਪੇ ਅਧਿਆਪਕ ਮਿਲਣੀ ਦੌਰਾਨ ਐਸ. ਐਮ. ਸੀ. ਮੈਂਬਰਾਂ ਨੂੰ ਵੰਡੇ ਪ੍ਰਸੰਸਾ ਪੱਤਰ

ਬੁੱਲ੍ਹੋਵਾਲ, 11 ਅਕਤੂਬਰ (ਲੁਗਾਣਾ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਵੱਖ ਵੱਖ ਜਮਾਤਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਵਿਚ ਕੀਤੀ ਕਾਰਗੁਜ਼ਾਰੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਇਸ ਮੌਕੇ ਮਾਪਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ ਦੌਰਾਨ ਐਸ. ਐਮ. ਸੀ. ਮੈਂਬਰਾਂ ਨੂੰ ਪ੍ਰਸੰਸਾ ਪੱਤਰ ਦਿੰਦੇ ਹੋਏ ਸਕੂਲ ਅਧਿਆਪਕ। ਤਸਵੀਰ : ਲੁਗਾਣਾ 12-10-2026
ਬੁੱਲ੍ਹੋਵਾਲ, 11 ਅਕਤੂਬਰ (ਲੁਗਾਣਾ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਵੱਖ ਵੱਖ ਜਮਾਤਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਵਿਚ ਕੀਤੀ ਕਾਰਗੁਜ਼ਾਰੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਇਸ ਮੌਕੇ ਮਾਪਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੁਆਰਾ ਭੇਜੇ ਗਏ ਪ੍ਰਸੰਸਾ ਪੱਤਰ ਵੀ ਦਿੱਤੇ ਗਏ। ਇਸ ਮੌਕੇ ਸੰਦੀਪ ਕੌਰ ਚੇਅਰਪਰਸਨ, ਜਸਵੰਤ ਸਿੰਘ, ਨਰੇਸ਼ ਕੁਮਾਰ, ਵਾਸਦੇਵ ਸਿੰਘ, ਭੁਪਿੰਦਰ ਪਾਲ ਸਿੰਘ, ਅਤਮੇਸ਼ ਪਾਲ, ਕੁਲਦੀਪ ਕੁਮਾਰ, ਮਨਜੀਤ ਕੌਰ, ਰੇਨੂ ਬਾਲਾ, ਪੁਸ਼ਪਾ ਰਾਣੀ, ਰਣਜੀਤ ਕੌਰ, ਮਨਦੀਪ ਕੁਮਾਰੀ, ਰਾਜ ਕੁਮਾਰੀ, ਸ਼ਬਨਮ, ਮੋਨਿਕਾ ਵਿਰਦੀ, ਸਤਪਾਲ ਕੌਰ, ਸ਼ਕੁੰਤਲਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਦੀਪ ਸਿੰਘ ਸੀਕਰੀ ਦੇ ਹੱਕ ਵਿਚ ਟਕਸਾਲੀ ਆਗੂਆਂ ਦੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੀਟਿੰਗ ਅਗਲੀ ਖ਼ਬਰ ਪਿੰਡ ਭੂੰਗਾ ਵਿਖੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।