ਬਾਬਾ ਬੁੱਢਾ ਜੀ ਦੇ ਗੁਰਪੁਰਬ ਸੰਬੰਧੀ ਸਮਾਗਮ 23 ਨੂੰ
ਹਰਿਆਣਾ, 13 ਅਕਤੂਬਰ (ਹਰਮੇਲ ਸਿੰਘ ਖੱਖ)-ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਜੀ ਹਰਿਆਣਾ ਵਿਖੇ ਬਾਬਾ ਬੁੱਢਾ ਜੀ ਦੇ ਗੁਰਪੁਰਬ ਸੰਬੰਧੀ ਸਮਾਗਮ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਈ ਜਗਦੀਪ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਤੇ 2 3 ਅਕਤੂਬਰ ਨੂੰ ਭੋਗ ਪਾਏ ਜਾਣਗੇ।
ਅਜੀਤ ਡੈਸਕ
14-10-2026