16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸੈਲਾ ਖੁਰਦ ਬਾਜ਼ਾਰ ਰਿਹਾ ਬੰਦ

ਸੈਲਾ ਖ਼ੁਰਦ, 15 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਸੈਲਾ ਖ਼ੁਰਦ ਤੇ ਆਸ -ਪਾਸ ਪਿੰਡਾਂ ਦੇ ਬਾਜ਼ਾਰ ਮੁਕੰਮਲ ਬੰਦ ਰਹੇ। ਬਾਜ਼ਾਰ ‘ਚ ਜੋ ਦੁਕਾਨਾਂ ਖੁੱਲ੍ਹੀਆਂ ਸਨ, ਉਨ੍ਹਾਂ ਨੂੰ ਜਥੇਬੰਦੀਆਂ ਦੇ ਆਗੂਆਂ ਨੇ ਬੰਦ ਕਰਵਾਇਆ ਅਤੇ ਦੁਕਾਨਦਾਰਾਂ ਨੇ ਬੰਦ ਦਾ ਪੂਰਨ ਸਮਰਥਨ ਕੀਤਾ।

ਅਜੀਤ ਡੈਸਕ 16-10-2026
ਸੈਲਾ ਖ਼ੁਰਦ, 15 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਸੈਲਾ ਖ਼ੁਰਦ ਤੇ ਆਸ -ਪਾਸ ਪਿੰਡਾਂ ਦੇ ਬਾਜ਼ਾਰ ਮੁਕੰਮਲ ਬੰਦ ਰਹੇ। ਬਾਜ਼ਾਰ ‘ਚ ਜੋ ਦੁਕਾਨਾਂ ਖੁੱਲ੍ਹੀਆਂ ਸਨ, ਉਨ੍ਹਾਂ ਨੂੰ ਜਥੇਬੰਦੀਆਂ ਦੇ ਆਗੂਆਂ ਨੇ ਬੰਦ ਕਰਵਾਇਆ ਅਤੇ ਦੁਕਾਨਦਾਰਾਂ ਨੇ ਬੰਦ ਦਾ ਪੂਰਨ ਸਮਰਥਨ ਕੀਤਾ। ਇਸ ਤੋਂ ਇਲਾਵਾ ਵਿੱਦਿਅਕ ਅਦਾਰੇ ਵੀ ਬੰਦ ਰਹੇ। ਬੱਸ ਸੇਵਾ ਸਵੇਰ ਸਮੇਂ ਸ਼ੁਰੂ ਹੋਈ ਸੀ, ਪਰ ਬਾਅਦ ‘ਚ ਉਹ ਵੀ ਬੰਦ ਰਹੀ, ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਨੂੰ ਹੁਸ਼ਿਆਰਪੁਰ ’ਚ ਮਿਲਿਆ ਭਰਵਾਂ ਸਮਰਥਨ ਅਗਲੀ ਖ਼ਬਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।