18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਾ ਤਸਕਰੀ ਤੇ ਅਪਰਾਧਿਕ ਘਟਨਾਵਾਂ ਰੋਕਣ ’ਚ ਸੂਬਾ ਸਰਕਾਰ ਨਾਕਾਮ-ਡਾ. ਰਾਏ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ’ਚ ਨਸ਼ਾ ਤਸਕਰੀ ਅਤੇ ਅਪਰਾਧਿਕ ਘਟਨਾਵਾਂ ਰੋਕਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸਦੇ ਨਾਲ ਹੀ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵੀ ਫੇਲ੍ਹ ਹੋ ਚੁੱਕੀ ਹੈ। ਇਹ ਪ੍ਰਗਟਾਵਾ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਇੰਚਾਰਜ ਚੱਬੇਵਾਲ ਡਾ.

ਅਜੀਤ ਡੈਸਕ 18-10-2026
ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ’ਚ ਨਸ਼ਾ ਤਸਕਰੀ ਅਤੇ ਅਪਰਾਧਿਕ ਘਟਨਾਵਾਂ ਰੋਕਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸਦੇ ਨਾਲ ਹੀ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵੀ ਫੇਲ੍ਹ ਹੋ ਚੁੱਕੀ ਹੈ। ਇਹ ਪ੍ਰਗਟਾਵਾ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਇੰਚਾਰਜ ਚੱਬੇਵਾਲ ਡਾ. ਦਿਲਬਾਗ ਰਾਏ ਨੇ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਮਾਨਸਾ ਵਿਖੇ ਵਾਪਰੀ ਕਤਲ ਦੀ ਘਟਨਾ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਾਸੀ ਹੁਣ ਮਨ ਬਣਾ ਚੁੱਕੇ ਹਨ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਦੀ ਵਾਗਡੋਰ ਭਾਰਤੀ ਜਨਤਾ ਪਾਰਟੀ ਦੇ ਹੱਥ ਸੌਂਪੀ ਜਾਵੇ।
ਪਿਛਲੀ ਖ਼ਬਰ ਕੰਪਨੀ ਵਲੋਂ ਪੈਸੇ ਨਾ ਮਿਲਣ ’ਤੇ ਕੰਪਨੀ ਦੇ ਗੇਟ ਮੂਹਰੇ ਦੇਵਾਂਗੇ ਧਰਨਾ-ਕਿਸਾਨ ਆਗੂ ਅਗਲੀ ਖ਼ਬਰ ਸੇਵਾਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।