21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 22 ਨੂੰ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਸਵੇਰੇ 10:30 ਤੇ 12:30 ਵਜੇ ਹੋ ਹੋਵੇਗੀ। ਜਿਸ ਵਿਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਤਾਜ਼ਾ ਸਥਿਤੀ ਵਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਅਜੀਤ ਡੈਸਕ 21-10-2026
ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਸਵੇਰੇ 10:30 ਤੇ 12:30 ਵਜੇ ਹੋ ਹੋਵੇਗੀ। ਜਿਸ ਵਿਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਤਾਜ਼ਾ ਸਥਿਤੀ ਵਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਦਿੱਤਾ, ਜਨਰਲ ਸੈਕਟਰੀ ਪਿ੍ਰੰਸੀਪਲ ਦਲਜੀਤ ਸਿੰਘ ਅਤੇ ਪੈੱਸ ਸੈਕਟਰੀ ਕ੍ਰਿਸ਼ਨ ਕੁਮਾਰ ਜੱਸਲ ਨੇ ਪ੍ਰੈਸ ਨਾਲ ਸਾਂਝੀ ਕੀਤੀ। ਪੈਨਸ਼ਨਰ ਸਾਥੀਆਂ ਨੂੰ ਸਮੇਂ ਸਿਰ ਆਉਣ ਅਤੇ ਨਾਲ ਹੋਰ ਸਾਥੀਆਂ ਨੂੰ ਵੀ ਲਿਆਉਣ ਦੀ ਬੇਨਤੀ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਖ਼ੂਨਦਾਨ ਕਰਨ ‘ਤੇ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦਾ ਸਨਮਾਨ ਕਰਦੇ ਹੋਏ ਸੰਤ ਹਰਮਨਜੀਤ ਸਿੰਘ ਸਿੰਗੜੀਵਾਲ, ਜਤਿੰਦਰ ਸਿੰਘ ਲ... ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਮਨੋਰੰਜਕ ਮੇਲੇ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।