ਵਿਕਰਾਂਤ ਯੋਤੀ ਨੂੰ ਆਮ ਆਦਮੀ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਈਸ ਪ੍ਰਧਾਨ ਨਿਯੁਕਤ
ਤਲਵਾੜਾ, 20 ਅਕਤੂਬਰ (ਮਨੀਸ਼ਾ ਮਹਿਤਾ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਪ੍ਰਤੀ ਨਿਭਾਇਆ ਗਈਆਂ ਸ਼ਲਾਘਾਯੋਗ ਸੇਵਾਵਾਂ ਲਈ ਵਿਕਰਾਂਤ ਯੋਤੀ ਨਿਵਾਸੀ ਤਲਵਾੜਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਵਿਕਰਾਂਤ ਯੋਤੀ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
21-10-2026