21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਅੱਜ

ਕੋਟਫ਼ਤੂਹੀ, 20 ਅਕਤੂਬਰ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ 21 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪ੍ਰਧਾਨ ਦਰਸ਼ਨ ਸਿੰਘ ਬੱਡੋਂ, ਸਰਬਪ੍ਰੀਤ ਸਿੰਘ ਸੋਨੂੰ, ਹਰਦੀਪ ਸਿੰਘ ਖ਼ਾਲਸਾ ਆਦਿ ਨੇ ਦੱਸਿਆ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਗੁਰਚਰਨ ਸਿੰਘ ਬੱਡੋਂ, ਭਾਈ ਪਰਮਜੀਤ ਸਿੰਘ ਬੱਡੋਂ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਬਲਵੀਰ ਸਿੰਘ ਗੁਰਦਾਸਪੁਰ, ਭਾਈ ਭਗਤ ਸਿੰਘ ਬੱਡੋਂ, ਭਾਈ ਹਰਪ੍ਰੀਤ ਸਿੰਘ ਬੱਡੋਂ, ਭਾਈ ਹੀਰਾ ਸਿੰਘ ਰਤਨ ਮਾਣਕ ਢੇਰੀ ਆਦਿ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।

ਅਜੀਤ ਡੈਸਕ 21-10-2026

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਿੰਡ ਮਲੋਟ ਵਿਖੇ ਮੀਟਿੰਗ ਅਗਲੀ ਖ਼ਬਰ ਝੋਣੋਵਾਲ ਦੇ ਛਿੰਝ ਮੇਲੇ ਦੀ ਮਾਲੀ (ਝੰਡੀ) ਦੀ ਕੁਸ਼ਤੀ ਦਿਨੇਸ਼ ਗੁਲੀਆ ਨੇ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।