22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲਾਹਨਤ ਪੱਤਰ ਸੌਂਪਣ ਲਈ ਵੱਖ-ਵੱਖ ਜਥੇਬੰਦੀਆਂ ‘ਆਪ’ ਵਿਧਾਇਕ ਦੀ ਰਿਹਾਇਸ਼ ਬਾਹਰ ਪੁੱਜੀਆਂ

ਹੁਸ਼ਿਆਰਪੁਰ, 21 ਅਕਤੂਬਰ (ਹਰਪ੍ਰੀਤ ਕੌਰ)-ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵਲੋਂ ਤਿਆਰ ਕੀਤੇ ਲਾਹਨਤ ਪੱਤਰ ਦੀ ਕਾਪੀ ਵਿਧਾਇਕ ਨੂੰ ਦੇਣੀ ਚਾਹੀ ਪਰ ਵਿਧਾਇਕ ਇਹ ਲੈਣ ਲਈ ਬਾਹਰ ਨਹੀਂ ਆਇਆ।

ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਹਰਪ੍ਰੀਤ ਕੌਰ)-ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵਲੋਂ ਤਿਆਰ ਕੀਤੇ ਲਾਹਨਤ ਪੱਤਰ ਦੀ ਕਾਪੀ ਵਿਧਾਇਕ ਨੂੰ ਦੇਣੀ ਚਾਹੀ ਪਰ ਵਿਧਾਇਕ ਇਹ ਲੈਣ ਲਈ ਬਾਹਰ ਨਹੀਂ ਆਇਆ। ਮੌਕੇ ’ਤੇ ਤੈਨਾਤ ਸੁਰੱਖਿਆ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਘਰ ਦੇ ਅੰਦਰ ਦਾਖਿਲ ਨਹੀਂ ਹੋਣ ਦਿੱਤਾ ਅਤੇ ਨਾ ਹੀ ਲਾਹਨਤੀ ਪੱਤਰ ਘਰ ਦੇ ਬਾਹਰ ਚਿਪਕਾਉਣ ਦੀ ਇਜਾਜ਼ਤ ਦਿੱਤੀ। ਪ੍ਰਦਰਸ਼ਨਕਾਰੀਆਂ ਦੇ ਪੰਜ ਆਗੂ ਵਿਧਾਇਕ ਦੇ ਇਕ ਨੁਮਾਇੰਦੇ ਨੂੰ ਇਹ ਪੱਤਰ ਸੌਂਪ ਕੇ ਵਾਪਸ ਆ ਗਏ।
ਪਿਛਲੀ ਖ਼ਬਰ ਸੂਬਾ ਪੱਧਰੀ ਵੁਸ਼ੂ ਮੁਕਾਬਲੇ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ ਅਗਲੀ ਖ਼ਬਰ ਪੰਜਾਬ ਪੁਲਿਸ ਸੂਬੇ ’ਚ ਅਮਨ-ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ -ਸੰਦੀਪ ਕੁਮਾਰ ਮਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।