ਦਸਮੇਸ਼ ਗਰਲਜ਼ ਕਾਲਜ ਵਿਖੇ ਹੈਂਡਮੇਡ ਜਿਊਲਰੀ ਮੇਕਿੰਗ ਵਰਕਸ਼ਾਪ ਤੇ ਪ੍ਰਦਰਸ਼ਨੀ ਦਾ ਆਯੋਜਨ
ਮੁਕੇਰੀਆਂ, 24 ਅਕਤੂਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਆਈ. ਕਿਊ.
ਵਰਕਸ਼ਾਪ ਤੇ ਪ੍ਰਦਰਸ਼ਨੀ ਦੌਰਾਨ ਪ੍ਰਸਿੱਧ ਹੈਂਡਮੇਡ ਜਿਊਲਰੀ ਡਿਜ਼ਾਈਨਰ ਮੋਹਨੀ ਸ਼ਰਮਾ ਦਾ ਸਨਮਾਨ ਕਰਦੇ ਹੋਏ ਡਾ. ਮੀਤੂ ਮਹਾਜਨ ਤੇ ਹੋਰ। ਤਸਵੀਰ : ਰਾਮਗੜ੍ਹੀਆ
25-10-2026