26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ’ਚ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਭਲਕੇ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਗੁਰੂ ਰਾਮਦਾਸ ਜੀ ਦੇ 558ਵੇਂ ਗੁਰਪੁਰਬ ਸੰਬੰਧੀ ਗੁਰਮਤਿ ਸਮਾਗਮ 27 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ, ਐਡਵੋਕੇਟ ਭਾਈ ਹਰਗੋਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਸੰਬੰਧ ’ਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਕੀਤੀ ਗਈ ਹੈ।

ਅਜੀਤ ਡੈਸਕ 26-10-2026
ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਗੁਰੂ ਰਾਮਦਾਸ ਜੀ ਦੇ 558ਵੇਂ ਗੁਰਪੁਰਬ ਸੰਬੰਧੀ ਗੁਰਮਤਿ ਸਮਾਗਮ 27 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ, ਐਡਵੋਕੇਟ ਭਾਈ ਹਰਗੋਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਸੰਬੰਧ ’ਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 27 ਅਕਤੂਬਰ ਨੂੰ ਸ੍ਰੀ ਅਖੰਡ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਕੀਰਤਨੀ, ਢਾਡੀ ਜਥੇ ਤੇ ਕਥਾ ਵਾਚਕ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰੀ ਭਰਨਗੀਆਂ।
ਪਿਛਲੀ ਖ਼ਬਰ ਰਾਜਦੀਪ ਸਿੰਘ ਸੈਣੀ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਮੰਡਿਆਲਾ ’ਚ 16ਵਾਂ ਕੀਰਤਨ ਦਰਬਾਰ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।