26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 25 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਸੰਬੰਧੀ ਮਾਮਲਾ ਦਰਜ ਕੀਤਾ ਹੈ। ਐੱਸ.

ਅਜੀਤ ਡੈਸਕ 26-10-2026
ਗੜ੍ਹਸ਼ੰਕਰ, 25 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਸੰਬੰਧੀ ਮਾਮਲਾ ਦਰਜ ਕੀਤਾ ਹੈ। ਐੱਸ. ਆਈ. ਕੌਸ਼ਲ ਚੰਦਰ ਵਲੋਂ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਦੇਨੋਵਾਲ ਖ਼ੁਰਦ ਤੋਂ ਸ਼ੱਕ ਦੀ ਬਿਨਾ ’ਤੇ ਰਜਨੀ ਪਤਨੀ ਮੇਜਰ ਸਿੰਘ ਵਾਸੀ ਦੇਨੋਵਾਲ ਖ਼ੁਰਦ ਨੂੰ ਕਾਬੂ ਕੀਤਾ। ਚੈਕਿੰਗ ਦੌਰਾਨ ਔਰਤ ਦੇ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ ’ਚੋਂ 13.72 ਗ੍ਰਾਮ ਹੈਰੋਇਨ ਅਤੇ ਕਮਰੇ ਦੀ ਅਲਮਾਰੀ ’ਚੋਂ 115.81 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਪੁਲਿਸ ਨੇ ਰਜਨੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਾਹਿਲਪੁਰ ’ਚ ਹੋਣ ਵਾਲੇ ਜ਼ੋਨਲ ਤੇ ਇੰਟਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਜਾਰੀ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।