27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 26 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਬੀਬੀ ਧੰਨ ਕੌਰ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ, ਜਿਸ ’ਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਲਾਡੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਬੀਬੀ ਗੁਰਦੀਸ਼ ਕੌਰ ਹੁਸ਼ਿਆਰਪੁਰ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ, ਭਾਈ ਖੁਸ਼ਵੰਤ ਸਿੰਘ ਸੋਹਲਪੁਰ ਤੇ ਢਾਡੀ ਗਿਆਨੀ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਵਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਡਾ.

ਅਜੀਤ ਡੈਸਕ 27-10-2026
ਗੜ੍ਹਦੀਵਾਲਾ, 26 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਬੀਬੀ ਧੰਨ ਕੌਰ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ, ਜਿਸ ’ਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਰਬਜੀਤ ਸਿੰਘ ਲਾਡੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਬੀਬੀ ਗੁਰਦੀਸ਼ ਕੌਰ ਹੁਸ਼ਿਆਰਪੁਰ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ, ਭਾਈ ਖੁਸ਼ਵੰਤ ਸਿੰਘ ਸੋਹਲਪੁਰ ਤੇ ਢਾਡੀ ਗਿਆਨੀ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਵਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਡਾ. ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸਾਹਿਬ, ਆਤਮਾ ਸਿੰਘ, ਪ੍ਰਭਦੀਪ ਸਿੰਘ, ਮਾਸਟਰ ਪਿਆਰਾ, ਡਾ. ਕਰਮਵੀਰ ਸਿੰਘ, ਕੈਪਟਨ ਗੁਲਜਿੰਦਰ ਸਿੰਘ, ਕੈਪਟਨ ਅਮਰੀਕ ਸਿੰਘ, ਅਵਤਾਰ ਸਿੰਘ, ਸਤਿੰਦਰ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਪ੍ਰਭਜੋਤ ਸਿੰਘ, ਸੰਦੀਪ ਸਿੰਘ, ਪ੍ਰੀਤਮ ਸਿੰਘ, ਯੁਵਰਾਜ ਸਿੰਘ, ਜਸਕਰਨ ਸਿੰਘ, ਜਸਕੀਰਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੀਂਹਮਾਰ ਗੋਤ ਦੇ ਜਠੇਰਿਆਂ ਦਾ ਮੇਲਾ ਦਾਦੂਵਾਲ ਵਿਖੇ ਪਹਿਲੀ ਨੂੰ ਅਗਲੀ ਖ਼ਬਰ ਸੀਪਰੀਆਂ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਰੂਸ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।