28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਹਿਲਪੁਰ ਦੇ ਫੁੱਟਬਾਲ ਸਟੇਡੀਅਮ ਦੇ ਬਾਥਰੂਮਾਂ ਦੀਆਂ ਟੂਟੀਆਂ ਚੋਰੀ

ਮਾਹਿਲਪੁਰ, 27 ਅਕਤੂਬਰ (ਰਜਿੰਦਰ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਮਾਹਿਲਪੁਰ ਦੇ ਬਾਹਰਵਾਰ ਬਣੇ ਫੁੱਟਬਾਲ ਸਟੇਡੀਅਮ ’ਚੋਂ ਦੋ-ਬਾਥਰੁੂਮਾਂ ਦੀਆਂ ਟੂਟੀਆਂ ਚੋਰੀ ਕਰਕੇ ਲੈ ਗਏ। ਜਾਣਕਾਰੀ ਅਨੁਸਾਰ ਕੋਚ ਸਰਫ਼ਰਾਜ਼ ਤੇ ਖੇਡ ਪ੍ਰਮੋਟਰ ਤਰਸੇਮ ਭਾਅ ਨੇ ਦੱਸਿਆ ਕਿ ਇਲਾਕੇ ਦੇ ਖਿਡਾਰੀਆਂ ਲਈ ਫੁੱਟਬਾਲ ਸਟੇਡੀਅਮਾਂ ਨੂੰ ਚੋਰਾਂ ਵੱਲੋਂ ਨਿਸ਼ਾਨਾਂ ਬਣਾਉਂਦੇ ਹੋਏ ਸਟੇਡੀਅਮ ’ਚੋ ਦੋ-ਬਾਥਰੂਮਾਂ ਦੀਆਂ ਟੂਟੀਆਂ ਚੋਰੀ ਕਰਕੇ ਲੈ ਗਏ ਉੱਥੇ ਲੱਗੇ ਕੀਮਤੀ ਵਾਸ਼ਵੇਸਨ, ਲੈਟਰਿੰਗ ਸੀਟ ਦੀ ਭੰਨ-ਤੋੜ ਕਰਕੇ ਕਰੀਬ 20-25 ਹਜ਼ਾਰ ਰੁਪਏ ਦਾ ਨੁਕਸਾਨ ਕਰ ਗਏ।

ਅਜੀਤ ਡੈਸਕ 28-10-2026
ਮਾਹਿਲਪੁਰ, 27 ਅਕਤੂਬਰ (ਰਜਿੰਦਰ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਮਾਹਿਲਪੁਰ ਦੇ ਬਾਹਰਵਾਰ ਬਣੇ ਫੁੱਟਬਾਲ ਸਟੇਡੀਅਮ ’ਚੋਂ ਦੋ-ਬਾਥਰੁੂਮਾਂ ਦੀਆਂ ਟੂਟੀਆਂ ਚੋਰੀ ਕਰਕੇ ਲੈ ਗਏ। ਜਾਣਕਾਰੀ ਅਨੁਸਾਰ ਕੋਚ ਸਰਫ਼ਰਾਜ਼ ਤੇ ਖੇਡ ਪ੍ਰਮੋਟਰ ਤਰਸੇਮ ਭਾਅ ਨੇ ਦੱਸਿਆ ਕਿ ਇਲਾਕੇ ਦੇ ਖਿਡਾਰੀਆਂ ਲਈ ਫੁੱਟਬਾਲ ਸਟੇਡੀਅਮਾਂ ਨੂੰ ਚੋਰਾਂ ਵੱਲੋਂ ਨਿਸ਼ਾਨਾਂ ਬਣਾਉਂਦੇ ਹੋਏ ਸਟੇਡੀਅਮ ’ਚੋ ਦੋ-ਬਾਥਰੂਮਾਂ ਦੀਆਂ ਟੂਟੀਆਂ ਚੋਰੀ ਕਰਕੇ ਲੈ ਗਏ ਉੱਥੇ ਲੱਗੇ ਕੀਮਤੀ ਵਾਸ਼ਵੇਸਨ, ਲੈਟਰਿੰਗ ਸੀਟ ਦੀ ਭੰਨ-ਤੋੜ ਕਰਕੇ ਕਰੀਬ 20-25 ਹਜ਼ਾਰ ਰੁਪਏ ਦਾ ਨੁਕਸਾਨ ਕਰ ਗਏ। ਉਨ੍ਹਾਂ ਦੱਸਿਆ ਕਿ ਇਸ ਥਾਣਾ ਮਾਹਿਲਪੁਰ ਨੂੰ ਸੂਚਿਤ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਕੌਲਪੁਰ ਵਿਖੇ ਛਿੰਝ ਮੇਲਾ 30 ਨੂੰ ਅਗਲੀ ਖ਼ਬਰ ਸੀ. ਏ. ਪੀ. ਐੱਫ. ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀ ਤਿਮਾਹੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।