28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਗਾਇਆ

ਗੜ੍ਹਦੀਵਾਲਾ, 27 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਇੰਡਸਟਰੀਅਲ ਵਿਜ਼ਟ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਫੈਪਰੋ ਕੰਗ ਮਾਈ ਤੇ ਐਂਜਲ ਫਾਰਮ ਲਿਜਾਇਆ।

ਅਜੀਤ ਡੈਸਕ 28-10-2026
ਗੜ੍ਹਦੀਵਾਲਾ, 27 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਇੰਡਸਟਰੀਅਲ ਵਿਜ਼ਟ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਫੈਪਰੋ ਕੰਗ ਮਾਈ ਤੇ ਐਂਜਲ ਫਾਰਮ ਲਿਜਾਇਆ। ਇਸ ਮੌਕੇ ਫੈਪਰੋ ਕੰਗ ਮਾਈ ਵਿਖੇ ਡਾ. ਅਰਵਿੰਦ ਸਿੰਘ ਧੂਤ ਦੁਆਰਾ ਵਿਦਿਆਰਥੀਆਂ ਨੂੰ ਸ਼ਹਿਦ, ਹਲਦੀ ਦੇ ਪਲਾਂਟ ਤੇ ਕਿਸਾਨ ਪਰਚੂਨ ਕੇਂਦਰ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਪ੍ਰੋਸੈਸਿੰਗ ਦੀ ਪ੍ਰਕਿਰਿਆ ਨੂੰ ਬਿਆਨ ਕੀਤਾ। ਇਸ ਦੌਰਾਨ ਸਾਇੰਸ ਵਿਭਾਗ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਸੰਗਰੂਰ ਰੈਲੀ ’ਚ ਆਸ਼ਾ ਵਰਕਰਾਂ ਵਲੋਂ ਸ਼ਮੂਲੀਅਤ ਦਾ ਐਲਾਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ ਵਿਚ ਪਲਾਹੜ ਸਕੂਲ ਦੀ ਟੀਮ ਰਹੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।