29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼ਹੀਦੀ ਪੁਰਬ ਸੰਬੰਧੀ ਸਮਾਗਮ 31 ਨੂੰ - ਪ੍ਰਿੰਸੀਪਲ ਵਰਿੰਦਰ ਕੌਰ

ਦਸੂਹਾ, 28 ਅਕਤੂਬਰ (ਭੁੱਲਰ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਵਿਖੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ 31 ਅਕਤੂਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਡਾ.

ਅਜੀਤ ਡੈਸਕ 29-10-2026
ਦਸੂਹਾ, 28 ਅਕਤੂਬਰ (ਭੁੱਲਰ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਵਿਖੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ 31 ਅਕਤੂਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ੍ਹ ਪੰਡਾਲ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦੇ ਸਮੂਹ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਪਹੁੰਚਣਗੀਆਂ।
ਪਿਛਲੀ ਖ਼ਬਰ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਊਨਾ ਦੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਲੋਂ ਦੌਰਾ ਅਗਲੀ ਖ਼ਬਰ ਕਲੱਸਟਰ ਬਰ੍ਹੇ ਦੀਆਂ ਸੈਂਟਰ ਪੱਧਰੀ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।