ਹੁਸ਼ਿਆਰਪੁਰ ਜੇਲ੍ਹ ’ਚ ਹਵਾਲਾਤੀ ਦੀ ਮੌਤ
ਹੁਸ਼ਿਆਰਪੁਰ 28 ਅਕਤੂਬਰ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਜੇਲ੍ਹ ’ਚ ਬੰਦ ਇੱਕ ਹਵਾਲਾਤੀ ਭਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਦੀ ਸ਼ੱਕੀ ਹਾਲਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਹੁਸ਼ਿਆਰਪੁਰ ਸਿਵਲ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ।
ਪਰਿਵਾਰਕ ਮੈਂਬਰ ਹਸਪਤਾਲ ਦੇ ਬਾਹਰ ਧਰਨਾ ਦੇਣ ਸਮੇਂ।
29-10-2026