02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜਸਪ੍ਰੀਤ ਕੌਰ ਨੇ ਮਿਡਲ ਵਰਗ ਦੀ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਦੂਜਾ ਸਥਾਨ ਪ੍ਰਾਪਤ ਕੀਤਾ

ਗੜ੍ਹਦੀਵਾਲਾ, 1 ਨਵੰਬਰ (ਚੱਗਰ)- ਸਰਕਾਰੀ ਮਿਡਲ ਸਕੂਲ ਥੇਂਦਾ-ਚਿਪੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਜਿਸ ਨੇ ਮਿਡਲ ਵਰਗ ਦੀ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ‘ਥੀਮ ਹੈਲਥ ਹਾਈਜਨ ਐਂਡ ਸੈਨੀਟੇਸ਼ਨ’ ਅਧੀਨ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਸਕੂਲ ਇੰਚਾਰਜ ਤੇ ਹੋਰ ਅਧਿਆਪਕਾਂ ਨੇ ਦੱਸਿਆਂ ਕਿ ਗਾਈਡ ਅਧਿਆਪਕਾ ਹਰਵੀਨ ਕੌਰ ਦੀ ਅਗਵਾਈ ਹੇਠ ਬਲਾਕ ਪੱਧਰੀ ਇਹ ਸਾਇੰਸ ਪ੍ਰਦਰਸ਼ਨੀ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਬੱਸੀ ਬਜੀਦ ਵਿਖੇ ਹੋਈ ਸੀ ਜਿਸ ਵਿਚ 6ਵੀਂ ਤੋਂ 8ਵੀਂ ਤੱਕ (ਮਿਡਲ ਵਰਗ) ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਦੇ ਸਕੂਲ ਦੀ ਇਸ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਬਲਾਕ ਨੋਡਲ ਅਫ਼ਸਰ ਜਤਿੰਦਰ ਸਿੰਘ ਜੇਤੂ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ:ਚੱਗਰ 02-11-2026
ਗੜ੍ਹਦੀਵਾਲਾ, 1 ਨਵੰਬਰ (ਚੱਗਰ)- ਸਰਕਾਰੀ ਮਿਡਲ ਸਕੂਲ ਥੇਂਦਾ-ਚਿਪੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਜਿਸ ਨੇ ਮਿਡਲ ਵਰਗ ਦੀ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ‘ਥੀਮ ਹੈਲਥ ਹਾਈਜਨ ਐਂਡ ਸੈਨੀਟੇਸ਼ਨ’ ਅਧੀਨ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਸਕੂਲ ਇੰਚਾਰਜ ਤੇ ਹੋਰ ਅਧਿਆਪਕਾਂ ਨੇ ਦੱਸਿਆਂ ਕਿ ਗਾਈਡ ਅਧਿਆਪਕਾ ਹਰਵੀਨ ਕੌਰ ਦੀ ਅਗਵਾਈ ਹੇਠ ਬਲਾਕ ਪੱਧਰੀ ਇਹ ਸਾਇੰਸ ਪ੍ਰਦਰਸ਼ਨੀ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਬੱਸੀ ਬਜੀਦ ਵਿਖੇ ਹੋਈ ਸੀ ਜਿਸ ਵਿਚ 6ਵੀਂ ਤੋਂ 8ਵੀਂ ਤੱਕ (ਮਿਡਲ ਵਰਗ) ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਦੇ ਸਕੂਲ ਦੀ ਇਸ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬਲਾਕ ਨੋਡਲ ਅਫ਼ਸਰ ਜਤਿੰਦਰ ਸਿੰਘ ਦੁਆਰਾ ਜੇਤੂ ਵਿਦਿਆਰਥਣ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ 21 ਤੋਂ ਅਗਲੀ ਖ਼ਬਰ ਨੌਸਰਬਾਜ਼ ਨੇ ਕੇ.ਵਾਈ.ਸੀ. ਦੇ ਬਹਾਨੇ ਫਲ ਵਿਕਰੇਤਾ ਨਾਲ ਮਾਰੀ 5 ਹਜ਼ਾਰ ਰੁਪਏ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।