ਲੱਖੀ ਸ਼ਾਹ ਲੁਬਾਣਾ ਭਵਨ ਦੇ ਮੋਹਣ ਸਿੰਘ ਚੇਅਰਮੈਨ, ਬਲਦੇਵ ਸਿੰਘ ਕੌਲਪੁਰ ਸਕੱਤਰ ਤੇ ਰਣਜੀਤ ਸਿੰਘ ਖ਼ਜ਼ਾਨਚੀ ਚੁਣੇ ਗਏ
ਮੁਕੇਰੀਆਂ, 1 ਨਵੰਬਰ (ਰਾਮਗੜ੍ਹੀਆ)- ਲੱਖੀ ਸ਼ਾਹ ਲੁਬਾਣਾ ਭਵਨ ਕਮੇਟੀ ਦੀ ਚੋਣ ਕਰਵਾਈ ਗਈ। ਇਸ ਦੌਰਾਨ ਹਾਜ਼ਰ ਸੰਗਤ ਦੀ ਸਰਬਸੰਮਤੀ ਨਾਲ ਪਿੰਡ ਟਾਂਡਾ ਰਾਮ ਸਹਾਇ ਦੇ ਸਾਬਕਾ ਸਰਪੰਚ ਤੇ ਮੌਜੂਦਾ ਕੋਆਪ੍ਰੇਟਿਵ ਸੋਸਾਇਟੀ ਦੇ ਪ੍ਰਧਾਨ ਮੋਹਣ ਸਿੰਘ ਨੂੰ ਭਵਨ ਦਾ ਚੇਅਰਮੈਨ ਚੁਣਿਆ ਗਿਆ।
ਲੱਖੀ ਸ਼ਾਹ ਲੁਬਾਣਾ ਭਵਨ ਕਮੇਟੀ ਦੀ ਚੋਣ ਦੌਰਾਨ ਹਾਜ਼ਰ ਨਵਨਿਯੁਕਤ ਆਗੂ। ਤਸਵੀਰ : ਰਾਮਗੜ੍ਹੀਆ
02-11-2026