05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰਸੂਲਪੁਰ ਨੇ 4 ਕੌਮੀ ਮੀਤ ਪ੍ਰਧਾਨ ਬਣਾਉਣ ’ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਗੜ੍ਹਦੀਵਾਲਾ, 4 ਨਵੰਬਰ (ਚੱਗਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਸੀਨੀਅਰ ਤੇ ਮਿਹਨਤੀ ਆਗੂਆਂ ਜਥੇਦਾਰ ਗੁਰਨਾਮ ਸਿੰਘ ਸਹਿਬਾਜਪੁਰ, ਗੁਰਮੇਲ ਸਿੰਘ ਸੀਕਰੀ, ਸਿਮਰਜੀਤ ਸਿੰਘ ਅਟਵਾਲ ਅਤੇ ਵਰਿੰਦਰ ਸਿੰਘ ਜੀਆ ਨੱਥਾ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਪਾਰਟੀ ਲਈ ਕੰਮ ਕਰਨ ਵਾਲੇ ਮਿਹਨਤੀ, ਨਿਡਰ ਤੇ ਇਮਾਨਦਾਰ ਆਗੂਆਂ ਨੂੰ ਮਾਣ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵਰਕਰ ਹੁਣ ਕਮਰਕੱਸੇ ਕਰ ਕੇ ਦਿਨ ਰਾਤ ਪਾਰਟੀ ਦੀ ਸੇਵਾ ਵਿਚ ਲੱਗ ਕੇ ਪਾਰਟੀ ਵੱਲੋਂ ਆਰੰਭ ਕੀਤੀ ਡੋਰ-ਟੂ-ਡੋਰ ਮੁਹਿੰਮ ਨੂੰ ਘਰ-ਘਰ ਵਿਚ ਲੈ ਕੇ ਜਾਣਗੇ।

ਅਜੀਤ ਡੈਸਕ 05-11-2026

ਪਿਛਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ’ਚ ਸਰਕਾਰੀ ਮਿਡਲ ਸਕੂਲ ਓਹੜਪੁਰ ਦੀ ਬੱਲੇ-ਬੱਲੇ ਅਗਲੀ ਖ਼ਬਰ ਪਲਾਹੜ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।