ਸਿਵਲ ਹਸਪਤਾਲ ’ਚ 83 ਸਾਲਾ ਬਜ਼ੁਰਗ ਮਰੀਜ਼ ਦਾ ਸਫਲ ਆਪ੍ਰੇਸ਼ਨ
ਗੜ੍ਹਸ਼ੰਕਰ, 5 ਨਵੰਬਰ (ਧਾਲੀਵਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਇਕ 83 ਸਾਲਾ ਬਜ਼ੁਰਗ ਮਰੀਜ਼ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ।
ਆਪ੍ਰੇਸ਼ਨ ਦੌਰਾਨ ਕੱਢੀਆਂ ਪਥਰੀਆਂ। ਤਸਵੀਰ : ਧਾਲੀਵਾਲ
06-11-2026