ਭਾਜਪਾ ਆਗੂ ਸੁਸ਼ੀਲ ਪਿੰਕੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਮਿਲੇ
ਤਲਵਾੜਾ, 5 ਨਵੰਬਰ (ਮਨੀਸ਼ਾ ਮਹਿਤਾ)-ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ) ਪਿਛਲੇ ਦਿਨੀਂ ਗੁਆਂਢੀ ਸੂਬਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵਿਸ਼ੇਸ਼ ਤੌਰ ’ਤੇ ਮਿਲੇ। ਸ੍ਰੀ ਪਿੰਕੀ ਨੇ ਮੁੱਖ ਮੰਤਰੀ ਸੈਣੀ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਸੰਬੰਧੀ ਜਾਣੂੰ ਕਰਵਾਇਆ ਗਿਆ।
ਅਜੀਤ ਡੈਸਕ
06-11-2026