07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਆਈ.ਟੀ.ਆਈ. ਵਿਖੇ 12ਵਾਂ ਲੰਗਰ 12 ਨੂੰ - ਪ੍ਰਿੰ. ਹੈਪੀ

ਤਲਵਾੜਾ, 6 ਨਵੰਬਰ (ਮਹਿਤਾ)-ਸਰਕਾਰੀ ਆਈ. ਟੀ.

ਪ੍ਰਿੰਸੀਪਲ ਇੰਜ. ਹਰਵਿੰਦਰ ਸਿੰਘ ਹੈਪੀ 07-11-2026
ਤਲਵਾੜਾ, 6 ਨਵੰਬਰ (ਮਹਿਤਾ)-ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਹਰ ਵਰ੍ਹੇ ਦੀ ਤਰ੍ਹਾਂ ਇਸ ਵਰ੍ਹੇ ਵੀ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ 12ਵਾਂ ਸਾਲਾਨਾ ਲੰਗਰ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਿੰਸੀਪਲ ਇੰਜ. ਹਰਵਿੰਦਰ ਸਿੰਘ ਹੈਪੀ ਨੇ ਦੱਸਿਆ ਕਿ 12 ਨਵੰਬਰ ਨੂੰ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ 12:30 ਵਜੇ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਟਰੇਨਿੰਗ ਅਫ਼ਸਰ ਨਿਰਮਲ ਸਿੰਘ ਬੱਧਣ, ਟਰੇਨਿੰਗ ਅਫ਼ਸਰ ਹਰਦਿਆਲ ਸਿੰਘ, ਕਾਰਜਕਾਰੀ ਟਰੇਨਿੰਗ ਅਫ਼ਸਰ ਮਨਜੀਤ ਸਿੰਘ ਸੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਲੋਕਾਂ ਅਤੇ ਸੂਬੇ ਦੀ ਬਿਹਤਰੀ ਲਈ ਕੋਈ ਕੰਮ ਨਹੀਂ ਕੀਤਾ-ਵਿਸ਼ਵਨਾਥ ਬੰਟੀ ਅਗਲੀ ਖ਼ਬਰ ਦੀਵਾਲੀ ਸਮਾਜ ਨੂੰ ਜੋੜਨ ਅਤੇ ਖ਼ੁਸ਼ੀਆਂ ਵੰਡਣ ਦਾ ਤਿਉਹਾਰ-ਪਲਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।