11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਈ ਦੂਜ ਦਾ ਤਿਉਹਾਰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦੈ-ਅਰੋੜਾ

ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਭੈਣ-ਭਰਾ ਦੇ ਅਟੁੱਟ ਪਿਆਰ, ਸਨੇਹ ਅਤੇ ਵਿਸ਼ਵਾਸ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸਾਨੂੰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦਾ ਹੈ। ਇਹ ਪ੍ਰਗਟਾਵਾ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਕੀਤਾ।

ਅਜੀਤ ਡੈਸਕ 11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਭੈਣ-ਭਰਾ ਦੇ ਅਟੁੱਟ ਪਿਆਰ, ਸਨੇਹ ਅਤੇ ਵਿਸ਼ਵਾਸ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸਾਨੂੰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦਾ ਹੈ। ਇਹ ਪ੍ਰਗਟਾਵਾ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਕੀਤਾ। ਉਨ੍ਹਾਂ ਸਮਾਜ ਨੂੰ ਧੀਆਂ ਪ੍ਰਤੀ ਆਪਣੀ ਸੋਚ ਬਦਲਣ ਅਤੇ ਉਨ੍ਹਾਂ ਨੂੰ ਬਰਾਬਰ ਦੇ ਅਧਿਕਾਰ ਅਤੇ ਸਨਮਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ਦੇ ਸਾਹਮਣੇ ਇੱਕ ਬਹੁਤ ਵੱਡਾ ਸਵਾਲ ਹੈ ਕਿ ਜੇ ਧੀਆਂ ਨਹੀਂ ਹੋਣਗੀਆਂ ਤਾਂ ਭਾਈ ਦੂਜ ਕਿਵੇਂ ਮਨਾਈ ਜਾਵੇਗੀ, ਜਦੋਂ ਧੀਆਂ ਹੀ ਨਹੀਂ ਹੋਣਗੀਆਂ ਤਾਂ ਭਰਾ ਦੇ ਮੱਥੇ ’ਤੇ ਤਿਲਕ ਕੌਣ ਲਗਾਏਗਾ ਅਤੇ ਭੈਣ-ਭਰਾ ਦੇ ਇਸ ਪਵਿੱਤਰ ਰਿਸ਼ਤੇ ਦੀਆਂ ਖ਼ੁਸ਼ੀਆਂ ਕਿਵੇਂ ਮਨਾਈਆਂ ਜਾਣਗੀਆਂ ਇਹ ਸੋਚਣ ਅਤੇ ਆਤਮ-ਮੰਥਨ ਕਰਨ ਦਾ ਵਿਸ਼ਾ ਹੈ ।
ਪਿਛਲੀ ਖ਼ਬਰ ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਅੱਜ ਹੋਵੇਗਾ 3 ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨੂੰ ਪਹੁੰਚਣਗੇ ਦਸੂਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।