11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਅੱਜ ਹੋਵੇਗਾ 3 ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ

ਦਸੂਹਾ, 10 ਨਵੰਬਰ (ਕੌਸ਼ਲ)-ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਮਾਂ ਬਗਲਾ ਮੁਖੀ ਜੀ, ਮਾਂ ਗਾਇਤਰੀ ਜੀ ਅਤੇ ਸੂਰਜ ਭਗਵਾਨ ਜੀ ਦੇ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ 11 ਨਵੰਬਰ ਨੂੰ ਅੱਜ ਸ਼ਿਲਾਨਿਆਸ ਸਮਾਰੋਹ ਰਾਹੀਂ ਕੀਤਾ ਜਾਵੇਗਾ। ਇਸ ਸੰਬੰਧੀ ਸਨਾਤਨ ਧਰਮ ਸਭਾ ਦਸੂਹਾ ਅਤੇ ਪ੍ਰਾਚੀਨ ਪਾਵਨ ਸਰੋਵਰ ਨਿਰਮਾਣ ਕਮੇਟੀ ਦੇ ਪ੍ਰਧਾਨ ਰਵਿੰਦਰ ਰਵੀ ਸ਼ਿੰਗਾਰੀ ਨੇ ਦੱਸਿਆ ਕਿ ਇਹ ਸਮਾਰੋਹ ਸਵੇਰੇ 10 ਵਜੇ ਕਰਵਾਇਆ ਜਾਵੇਗਾ।

ਅਜੀਤ ਡੈਸਕ 11-11-2026
ਦਸੂਹਾ, 10 ਨਵੰਬਰ (ਕੌਸ਼ਲ)-ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਮਾਂ ਬਗਲਾ ਮੁਖੀ ਜੀ, ਮਾਂ ਗਾਇਤਰੀ ਜੀ ਅਤੇ ਸੂਰਜ ਭਗਵਾਨ ਜੀ ਦੇ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ 11 ਨਵੰਬਰ ਨੂੰ ਅੱਜ ਸ਼ਿਲਾਨਿਆਸ ਸਮਾਰੋਹ ਰਾਹੀਂ ਕੀਤਾ ਜਾਵੇਗਾ। ਇਸ ਸੰਬੰਧੀ ਸਨਾਤਨ ਧਰਮ ਸਭਾ ਦਸੂਹਾ ਅਤੇ ਪ੍ਰਾਚੀਨ ਪਾਵਨ ਸਰੋਵਰ ਨਿਰਮਾਣ ਕਮੇਟੀ ਦੇ ਪ੍ਰਧਾਨ ਰਵਿੰਦਰ ਰਵੀ ਸ਼ਿੰਗਾਰੀ ਨੇ ਦੱਸਿਆ ਕਿ ਇਹ ਸਮਾਰੋਹ ਸਵੇਰੇ 10 ਵਜੇ ਕਰਵਾਇਆ ਜਾਵੇਗਾ। ਇਸ ਪਵਿੱਤਰ ਮੌਕੇ ਸੰਤ ਸਮਾਜ ਦੇ ਪੂਜਨੀਕ ਸੰਤ-ਮਹਾਪੁਰਖ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਇਸ ਸ਼ੁੱਭ ਕਾਰਜ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗੋਗੋਂ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਭਾਈ ਦੂਜ ਦਾ ਤਿਉਹਾਰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦੈ-ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।