ਸਵ. ਮਾਤਾ ਬਿਮਲਾ ਚੌਧਰੀ ਦੀ ਯਾਦ ਕਰਵਾਏ ਸਮਾਗਮ ਦੌਰਾਨ ਹਾਜ਼ਰ ਵੱਖ ਵੱਖ ਜਥੇਬੰਦੀਆ ਦੇ ਆਗੂ ਤੇ ਸੰਗਤਾਂ। ਮਾਤਾ ਬਿਮਲਾ ਚੌਧਰੀ ਜੀ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਕ੍ਰਿਸਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਮਾਤਾ ਬਿਮਲਾ ਚੌਧਰੀ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਜੱਦੀ ਪਿੰਡ ਆਲੋਵਾਲ ਵਿਖੇ ਯਾਦਗਾਰੀ ਪ੍ਰਾਰਥਨਾ ਸਭਾ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਅਜੀਤ ਡੈਸਕ
14-11-2026