16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੜਕ ਹਾਦਸੇ ’ਚ ਇਕ ਦੀ ਮੌਤ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਹੋ ਗਈ। ਚੱਬੇਵਾਲ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਬੀ.

ਅਜੀਤ ਡੈਸਕ 16-11-2026
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਹੋ ਗਈ। ਚੱਬੇਵਾਲ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਬੀ.ਡੀ.ਪੀ.ਓ. ਕਲੋਨੀ ਮਾਹਿਲਪੁਰ ਦੀ ਵਾਸੀ ਸੰਕੂਤਲਾ ਨੇ ਦੱਸਿਆ ਕਿ ਉਸਦਾ ਪਤੀ ਸੋਨੂੰ ਰੇਹੜੀ ’ਤੇ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਉਸਨੇ ਦੱਸਿਆ ਕਿ ਇਕ ਕਾਰ ਚਾਲਕ ਨੇ ਉਸਦੇ ਪਤੀ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸਦੇ ਚੱਲਦਿਆਂ ਉਸਦੀ ਪਤੀ ਦੀ ਮੌਤ ਹੋ ਗਈ। ਪੁਲਿਸ ਨੇ ਕਥਿਤ ਦੋਸ਼ੀ ਨਰੋਤਮ ਵਾਸੀ ਜੰਮੂ ਕਸ਼ਮੀਰ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ - ਸੰਨੀ ਰਾਜਪੂਤ, ਐਡ. ਘੁੰਮਣ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।